ਤਾਜਾ ਖਬਰਾਂ
.
ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦੇ ਪਹਿਲੇ ਮੈਚ ਵਿੱਚ ਗੁਜਰਾਤ ਟਾਇਟਨਸ (ਜੀਟੀ) ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ (SRH) ਨਾਲ ਅਹਿਮਦਾਬਾਦ ਵਿੱਚ ਦੁਪਹਿਰ 3:30 ਵਜੇ ਹੋਵੇਗਾ। ਟਾਸ ਦੁਪਹਿਰ 3:00 ਵਜੇ ਨਰਿੰਦਰ ਮੋਦੀ ਸਟੇਡੀਅਮ 'ਚ ਹੋਵੇਗਾ।
ਦੂਜੇ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਪੰਜ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ (ਸੀਐਸਕੇ) ਨਾਲ ਭਿੜੇਗੀ।ਇਹ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।
Get all latest content delivered to your email a few times a month.