IMG-LOGO
ਹੋਮ ਖੇਡਾਂ: IPL 2024, DC vs CSK : ਦਿੱਲੀ ਨੇ ਚਨੇਈ ਨੂੰ...

IPL 2024, DC vs CSK : ਦਿੱਲੀ ਨੇ ਚਨੇਈ ਨੂੰ ਦਿੱਤਾ 192 ਦੌੜਾਂ ਦਾ ਟੀਚਾ

Admin User - Apr 01, 2024 08:27 AM
IMG

.

ਇੰਡੀਅਨ ਪ੍ਰੀਮੀਅਰ ਲੀਗ-2024 ਦੇ 13ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਨੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਐਤਵਾਰ ਨੂੰ ਦੂਜੇ ਮੈਚ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 5 ਵਿਕਟਾਂ 'ਤੇ 191 ਦੌੜਾਂ ਬਣਾਈਆਂ।  ਡੀਸੀ ਲਈ ਕਪਤਾਨ ਰਿਸ਼ਭ ਪੰਤ ਨੇ 32 ਗੇਂਦਾਂ 'ਤੇ 51 ਦੌੜਾਂ ਦੀ ਪਾਰੀ ਖੇਡੀ। ਉਸ ਨੇ 4 ਚੌਕੇ ਅਤੇ 3 ਛੱਕੇ ਲਗਾਏ। ਪੰਤ ਤੋਂ ਇਲਾਵਾ ਡੇਵਿਡ ਵਾਰਨਰ (52 ਦੌੜਾਂ) ਨੇ ਆਪਣੇ ਆਈਪੀਐਲ ਕਰੀਅਰ ਦਾ 62ਵਾਂ ਅਰਧ ਸੈਂਕੜਾ ਲਗਾਇਆ। ਪ੍ਰਿਥਵੀ ਸ਼ਾਅ ਨੇ 27 ਗੇਂਦਾਂ 'ਤੇ 43 ਦੌੜਾਂ ਬਣਾਈਆਂ। ਮੈਥਿਸ਼ ਪਥੀਰਾਨਾ ਨੇ 3 ਵਿਕਟਾਂ ਹਾਸਲ ਕੀਤੀਆਂ। ਮੁਸਤਫਿਜ਼ੁਰ ਰਹਿਮਾਨ ਨੂੰ ਇਕ ਵਿਕਟ ਮਿਲੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.