IMG-LOGO
ਹੋਮ ਚੰਡੀਗੜ੍ਹ, ਰਾਸ਼ਟਰੀ, 🔵 ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੱਲ੍ਹ ਤੋਂ ਸ਼ੁਰੂ ਹੋਣਗੀਆਂ...

🔵 ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੱਲ੍ਹ ਤੋਂ ਸ਼ੁਰੂ ਹੋਣਗੀਆਂ 3 ਨਵੀਆਂ ਫਲਾਈਟਸ..

Admin User - Apr 01, 2024 10:08 PM
IMG

...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਲਕੇ 3 ਨਵੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਗਰਮੀਆਂ ਲਈ ਜਾਰੀ ਕੀਤੇ ਗਏ ਸ਼ਡਿਊਲ 'ਚ ਜੰਮੂ, ਧਰਮਸ਼ਾਲਾ ਅਤੇ ਦਿੱਲੀ ਲਈ ਇਹ ਉਡਾਣਾਂ ਮੰਗਲਵਾਰ, 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਜਿਸ ਲਈ ਏਅਰਲਾਈਨਜ਼ ਕੰਪਨੀ ਨੇ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ।
ਇਨ੍ਹਾਂ ਉਡਾਣਾਂ ਲਈ ਸਟਾਲ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਸ਼ਾਰਜਾਹ ਲਈ ਉਡਾਣਾਂ ਵੀ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.