IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਦੇ ਕਾਲਜਾਂ ਵਿੱਚ ਰੈਗੂਲਰ ਪ੍ਰਿੰਸੀਪਲਾਂ ਦੀ ਨਿਯੁਕਤੀ ਦੇ ਹੁਕਮ

ਚੰਡੀਗੜ੍ਹ ਦੇ ਕਾਲਜਾਂ ਵਿੱਚ ਰੈਗੂਲਰ ਪ੍ਰਿੰਸੀਪਲਾਂ ਦੀ ਨਿਯੁਕਤੀ ਦੇ ਹੁਕਮ

Admin User - Apr 02, 2024 03:46 AM
IMG

.

ਪੰਜਾਬ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਨੂੰ ਪੱਤਰ ਜਾਰੀ ਕਰਕੇ ਰੈਗੂਲਰ ਪ੍ਰਿੰਸੀਪਲ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ। ਡਿਪਟੀ ਰਜਿਸਟਰਾਰ ਵੱਲੋਂ ਜਾਰੀ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਜਿਹੜੇ ਕਾਲਜ ਬਿਨਾਂ ਰੈਗੂਲਰ ਪ੍ਰਿੰਸੀਪਲ ਤੋਂ ਚੱਲ ਰਹੇ ਹਨ, ਉਨ੍ਹਾਂ ਵਿੱਚ ਜਲਦੀ ਤੋਂ ਜਲਦੀ ਰੈਗੂਲਰ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਜਾਵੇ। ਪੱਤਰ ਵਿੱਚ ਸਬੰਧਤ ਕਾਲਜ ਦੇ ਪ੍ਰਬੰਧਕਾਂ ਨੂੰ ਚੰਡੀਗੜ੍ਹ, ਯੂਜੀਸੀ ਅਤੇ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਚੋਣ ਜ਼ਾਬਤਾ ਖਤਮ ਹੋਣ ਦੇ 20 ਦਿਨਾਂ ਦੇ ਅੰਦਰ ਅੰਦਰ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਹੈ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.