IMG-LOGO
ਹੋਮ ਪੰਜਾਬ, ਚੰਡੀਗੜ੍ਹ, ਸੁਖਬੀਰ ਬਾਦਲ ਅੱਜ ਚੰਡੀਗੜ੍ਹ 'ਚ ਕਰਨਗੇ ਕੌਰ ਕਮੇਟੀ ਦੀ ਮੀਟਿੰਗ;...

ਸੁਖਬੀਰ ਬਾਦਲ ਅੱਜ ਚੰਡੀਗੜ੍ਹ 'ਚ ਕਰਨਗੇ ਕੌਰ ਕਮੇਟੀ ਦੀ ਮੀਟਿੰਗ; ਇਸ ਹਫਤੇ ਆ ਸਕਦੀ ਹੈ ਅਕਾਲੀ ਦਲ ਦੀ ਸੂਚੀ

Admin User - Apr 02, 2024 09:05 PM
IMG

...

ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਚੋਣਾਂ ਲੜੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰ ਦਾ ਫੈਸਲਾ ਕਰਨ ਲਈ ਅੱਜ ਲਗਾਤਾਰ ਦੂਜੇ ਦਿਨ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ।
ਇਸ ਵਿੱਚ ਉਹ ਪਾਰਟੀ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਸਥਾਨਕ ਇੰਚਾਰਜਾਂ ਤੇ ਮੁਖੀਆਂ ਨਾਲ ਮੀਟਿੰਗ ਕਰਨਗੇ। ਕਰੀਬ 7 ਸੀਟਾਂ 'ਤੇ ਮੰਥਨ ਹੋਵੇਗਾ। ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ।
ਹਾਲਾਂਕਿ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਵਾਰ ਚੋਣ ਨਹੀਂ ਲੜਨਗੇ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਜਲਦੀ ਹੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.