IMG-LOGO
ਹੋਮ ਪੰਜਾਬ, ਚੰਡੀਗੜ੍ਹ, ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਹਾਈਕੋਰਟ 'ਚ...

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਅੱਜ..

Admin User - Apr 02, 2024 10:19 PM
IMG

...

ਪੰਜਾਬ ਦੇ ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਦੀ ਜਾਂਚ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਗਿਆ ਹੈ। ਇਸ ਮਾਮਲੇ 'ਤੇ ਅੱਜ ਸੁਣਵਾਈ ਹੋਵੇਗੀ। ਮਾਰਚ ਦੇ ਆਖ਼ਰੀ ਹਫ਼ਤੇ ਮੁਹਾਲੀ ਦੇ ਵਸਨੀਕ ਬਿਕਰਮਜੀਤ ਸਿੰਘ ਵੱਲੋਂ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ।
ਪਟੀਸ਼ਨਕਰਤਾ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਚੋਣ ਜ਼ਾਬਤਾ ਹੈ, ਪਰ ਇਸ ਦੇ ਬਾਵਜੂਦ ਜ਼ਹਿਰੀਲੀ ਸ਼ਰਾਬ ਵੇਚਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਸੰਗਰੂਰ ਜ਼ਿਲ੍ਹੇ ਦੇ 8 ਪਿੰਡਾਂ ਵਿੱਚ ਹੋਈਆਂ ਮੌਤਾਂ ਦੇ ਅੰਕੜੇ ਵੀ ਅਦਾਲਤ ਵਿੱਚ ਰੱਖੇ ਹਨ। ਨਾਲ ਹੀ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਜਿਹੇ ਹਾਲਾਤ ਮੁੜ ਪੈਦਾ ਨਾ ਹੋਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.