ਤਾਜਾ ਖਬਰਾਂ
...
ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਦੋਸ਼ੀ ਸੰਜੇ ਸਿੰਘ ਦੀ ਜ਼ਮਾਨਤ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਤਕਰੀਬਨ 6 ਮਹੀਨਿਆਂ ਬਾਅਦ ਜ਼ਮਾਨਤ ਦੇ ਦਿੱਤੀ ਗਈ ਹੈ।
Get all latest content delivered to your email a few times a month.