IMG-LOGO
ਹੋਮ ਰਾਸ਼ਟਰੀ: ਰਾਹੁਲ ਗਾਂਧੀ ਅੱਜ ਵਾਇਨਾਡ ਤੋਂ ਨਾਮਜ਼ਦਗੀ ਕਰਨਗੇ ਦਾਖ਼ਲ; ਰੋਡ ਸ਼ੋਅ...

ਰਾਹੁਲ ਗਾਂਧੀ ਅੱਜ ਵਾਇਨਾਡ ਤੋਂ ਨਾਮਜ਼ਦਗੀ ਕਰਨਗੇ ਦਾਖ਼ਲ; ਰੋਡ ਸ਼ੋਅ ਨਾਲ ਵਜਾਉਣਗੇ ਚੋਣ ਪ੍ਰਚਾਰ ਦਾ ਬਿਗੁਲ..

Admin User - Apr 03, 2024 08:54 PM
IMG

...

ਕਾਂਗਰਸ ਨੇਤਾ ਰਾਹੁਲ ਗਾਂਧੀ ਲੋਕ ਸਭਾ ਚੋਣਾਂ 2024 ਲਈ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਓਹ  ਰੋਡ ਸੋਅ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਓਥੇ ਹੀ, ਵਾਇਨਾਡ ਤੋਂ ਸੀਪੀਆਈ ਉਮੀਦਵਾਰ ਐਨੀ ਰਾਜਾ ਵੀ ਅੱਜ ਹੀ ਨਾਮਜ਼ਦਗੀ ਦਾਖ਼ਲ ਕਰ ਸਕਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.