IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਵਿਦੇਸ਼ ਤੋਂ ਆਈ ਇਕ ਹੋਰ ਮੰਦਭਾਗੀ ਖਬਰ: ਸ੍ਰੀ ਮੁਕਤਸਰ ਸਾਹਿਬ...

ਵਿਦੇਸ਼ ਤੋਂ ਆਈ ਇਕ ਹੋਰ ਮੰਦਭਾਗੀ ਖਬਰ: ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਕਈ ਦਿਨਾਂ ਤੋਂ ਦੀ ਲਾਪਤਾ

Admin User - Apr 03, 2024 10:44 PM
IMG

.

ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਨਵਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਕੈਨੇਡਾ ਦੇ ਓਨਟਾਰੀਓ 'ਚ ਰਹਿੰਦਾ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ।
ਮ੍ਰਿਤਕ ਅਗਸਤ 2022 ਵਿੱਚ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਓਨਟਾਰੀਓ ਦੇ ਮਿਲਟਨ 'ਚ ਨਵਰਾਜ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਪੁੱਤਰ ਦੀ ਮੌਤ ਦੀ ਖਬਰ ਸੁਣਦੇ ਹੀ ਘਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.