IMG-LOGO
ਹੋਮ ਪੰਜਾਬ: Breaking: ਪੰਜਾਬ 'ਚ ਫਿਰ ਗੈਸ ਚੜ੍ਹਨ ਕਾਰਨ ਵੱਡਾ ਹਾਦਸਾ, 1...

Breaking: ਪੰਜਾਬ 'ਚ ਫਿਰ ਗੈਸ ਚੜ੍ਹਨ ਕਾਰਨ ਵੱਡਾ ਹਾਦਸਾ, 1 ਮਜ਼ਦੂਰ ਦੀ ਮੌਤ, 2 ਦੀ ਹਾਲਤ ਨਾਜ਼ੁਕ

Admin User - Apr 04, 2024 12:34 AM
IMG

...

ਪੰਜਾਬ ਦੇ ਦੀਨਾਨਗਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਚਵਾਂ ਵਿੱਚ ਸੀਵਰੇਜ ਦੀ ਸਫਾਈ ਕਰ ਰਹੇ ਇੱਕ ਮਜ਼ਦੂਰ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਮਚ ਗਈ।
ਜਾਣਕਾਰੀ ਅਨੁਸਾਰ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ 'ਚ ਸਾਹ ਲੈਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਜ਼ਖਮੀਆਂ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.