IMG-LOGO
ਹੋਮ ਪੰਜਾਬ: ਸੰਗਰੂਰ ਲੋਕਸਭਾ ਸੀਟ ਨੂੰ ਲੈਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ;...

ਸੰਗਰੂਰ ਲੋਕਸਭਾ ਸੀਟ ਨੂੰ ਲੈਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ; ਸੰਗਰੂਰ ਹਲਕੇ ਦੇ ਸਾਰੇ ਵਿਧਾਇਕ ਰਹੇ ਮੌਜੂਦ

Admin User - Apr 04, 2024 01:00 AM
IMG

।।।

ਲੋਕ ਸਭਾ ਚੋਣਾ ਦੇ ਮੱਦੇਨਜ਼ਰ, ਆਪ ਪਾਰਟੀ ਵੱਲੋ ਪੂਰੀ ਤਿਆਰੀ ਖਿੱਚ ਲਈ ਗਈ ਹੈ। ਅੱਜ CM ਮਾਨ ਵਲੋਂ ਸੰਗਰੂਰ ਵਿਖੇ ਇਕ ਅਹਿਮ ਬੈਠਕ ਕੀਤੀ ਗਈ ਜਿਸ ਵਿਚ ਸਾਰੇ ਵਿਧਾਇਕ ਮੌਜੂਦ ਰਹੇ। ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੀ ਇਸ ਮੌਕੇ ਮੌਜੂਦ ਰਹੇ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਤੋਂ ਇਸ ਮੌਕੇ ਫੀਡਬੈਕ ਲਿਆ ਅਤੇ ਚੋਣ ਦੀ ਰਣਨੀਤੀ ਨੂੰ ਲੈਕੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਸਾਰਿਆਂ ਨੂੰ ਸਰਕਾਰ ਦੇ ਲੋਕ ਪੱਖੀ ਫੈਸਲੇ ਲੋਕਾਂ 'ਚ ਲੈਕੇ ਜਾਣ ਲਈ ਕਿਹਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.