IMG-LOGO
ਹੋਮ ਪੰਜਾਬ: ਵੱਡੀ ਖਬਰ! ਅਕਾਲੀ ਆਗੂ ਮਲੂਕਾ ਦੀ ਨੂੰਹ ਨੇ IAS ਦੇ...

ਵੱਡੀ ਖਬਰ! ਅਕਾਲੀ ਆਗੂ ਮਲੂਕਾ ਦੀ ਨੂੰਹ ਨੇ IAS ਦੇ ਅਹੁਦੇ ਤੋਂ ਦਿੱਤਾ ਅਸਤੀਫਾ ?

Admin User - Apr 04, 2024 06:21 AM
IMG

.

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਅਧਿਕਾਰੀ ਪਰਮਪਾਲ ਕੌਰ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੇ ਚਰਚੇ ਹਨ। ਖਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਪਰਮਪਾਲ ਕੌਰ ਕੱਲ ਦਿੱਲੀ ਵਿਖੇ ਰਹੇ ਅਤੇ ਇਹ ਵੀ ਪਤਾ ਲੱਗਾ ਹੈ ਕਿ ਉਹਨਾਂ ਨੇ ਭਾਜਪਾ ਦੇ ਦਰਬਾਰ ਚ ਵੀ ਮੀਟਿੰਗ ਕੀਤੀ। ਸੂਤਰ ਇਹ ਵੀ ਦੱਸਦੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ । ਭਾਜਪਾ ਉਹਨਾਂ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਵੀ ਬਣਾ ਸਕਦੀ ਹੈ। ਉਧਰ ਦੂਜੇ ਪਾਸੇ ਇਹ ਵੀ ਦੱਸਣਾ ਹੋਵੇਗਾ ਕਿ ਸਿਕੰਦਰ ਸਿੰਘ ਮਲੂਕਾ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਮੈਂਬਰ ਵੀ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.