IMG-LOGO
ਹੋਮ ਰਾਸ਼ਟਰੀ: ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਨੇਤਾ ਕੇ. ਕਵਿਤਾ ਨੂੰ ਝਟਕਾ,...

ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਨੇਤਾ ਕੇ. ਕਵਿਤਾ ਨੂੰ ਝਟਕਾ, ਅਦਾਲਤ ਨੇ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ

Admin User - Apr 15, 2024 11:03 AM
IMG

...

ਬੀਆਰਐਸ ਆਗੂ ਕੇ. ਕਵਿਤਾ ਨੂੰ ਦਿੱਲੀ ਦੀ ਰੌਜ਼ ਐਵੇਨਿਊ ਕੋਰਟ ਤੋਂ ਜ਼ਬਰਦਸਤ ਝਟਕਾ ਲੱਗਾ ਹੈ। ਅਦਾਲਤ ਨੇ ਉਸ ਨੂੰ 23 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਸਦਾ ਰਿਮਾਂਡ ਖਤਮ ਹੋਣ ਤੇ ਅੱਜ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਹਨਾਂ ਨੂੰ ਹਾਲ ਹੀ ਵਿੱਚ ਆਬਕਾਰੀ ਨੀਤੀ ਮਾਮਲੇ ਵਿੱਚ ਸੀ.ਬੀ.ਆਈ ਵੱਲੋ ਗ੍ਰਿਫਤਾਰ ਕੀਤਾ ਗਿਆ ਸੀ।
ਅਦਾਲਤ ਤੋਂ ਬਾਹਰ ਨਿਕਲਣ ਸਮੇਂ ਬੀਆਰਐਸ ਆਗੂ ਕੇ. ਕਵਿਤਾ ਨੇ ਕਿਹਾ ਕਿ ਇਹ ਸੀਬੀਆਈ ਦੀ ਹਿਰਾਸਤ ਨਹੀਂ ਹੈ, ਇਹ ਭਾਜਪਾ ਦੀ ਹਿਰਾਸਤ ਹੈ। ਭਾਜਪਾ ਬਾਹਰੋਂ ਜੋ ਵੀ ਕਹਿ ਰਹੀ ਹੈ, ਸੀਬੀਆਈ ਅੰਦਰੋਂ ਉਹੀ ਗੱਲ ਪੁੱਛ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.