IMG-LOGO
ਹੋਮ ਰਾਸ਼ਟਰੀ: ਰਾਹੁਲ ਗਾਂਧੀ ਨੇ ਵਾਇਨਾਡ ਵਿਚ ਕੀਤਾ ਰੋਡ ਸ਼ੋਅ; ਇਥੇ ਪਹੁੰਚਣ...

ਰਾਹੁਲ ਗਾਂਧੀ ਨੇ ਵਾਇਨਾਡ ਵਿਚ ਕੀਤਾ ਰੋਡ ਸ਼ੋਅ; ਇਥੇ ਪਹੁੰਚਣ ਤੋਂ ਪਹਿਲਾਂ ਲਈ ਗਈ ਹੈਲੀਕਾਪਟਰ ਦੀ ਤਲਾਸ਼ੀ..

Admin User - Apr 15, 2024 12:18 PM
IMG

...।।

ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਤਾਮਿਲਨਾਡੂ ਦੇ ਨੀਲਗਿਰੀਸ 'ਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ। ਪੁਲਸ ਨੇ ਦੱਸਿਆ ਕਿ ਹੈਲੀਕਾਪਟਰ ਦੇ ਇੱਥੇ ਉਤਰਨ ਤੋਂ ਬਾਅਦ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਤਲਾਸ਼ੀ ਲਈ। ਰਾਹੁਲ ਕੇਰਲ 'ਚ ਆਪਣੇ ਸੰਸਦੀ ਖੇਤਰ ਵਾਇਨਾਡ ਜਾ ਰਹੇ ਸਨ।
ਬਾਅਦ, ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਵਾਇਨਾਡ ਵਿੱਚ ਰੋਡ ਸ਼ੋਅ ਕੀਤਾ। ਇਸ ਹਲਕੇ ਵਿੱਚ ਉਨ੍ਹਾਂ ਦਾ ਮੁਕਾਬਲਾ ਸੀਪੀਆਈ ਆਗੂ ਐਨੀ ਰਾਜਾ ਅਤੇ ਭਾਜਪਾ ਉਮੀਦਵਾਰ ਸੁਰੇਂਦਰਨ ਨਾਲ ਹੋਣ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.