IMG-LOGO
ਹੋਮ ਪੰਜਾਬ, ਰਾਸ਼ਟਰੀ, ਸਹਿ-ਇੰਚਾਰਜ ਤਜਿੰਦਰ ਬਿੱਟੂ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ...

ਸਹਿ-ਇੰਚਾਰਜ ਤਜਿੰਦਰ ਬਿੱਟੂ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Admin User - Apr 20, 2024 11:23 AM
IMG

.

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਭਾਜਪਾ ਇੱਕ ਵਾਰ ਫਿਰ ਵੱਡੀ ਖੇਡ ਖੇਡਣ ਜਾ ਰਹੀ ਹੈ। ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬਿੱਟੂ ਦੀ ਜੁਆਇਨਿੰਗ ਅੱਜ ਦਿੱਲੀ 'ਚ ਹੋਵੇਗੀ, ਹਾਲਾਂਕਿ ਫਿਲਹਾਲ ਬਿੱਟੂ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਇਸ ਦੌਰਾਨ ਬਿੱਟੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਬਿੱਟੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.