IMG-LOGO
ਹੋਮ ਪੰਜਾਬ: ਸੁਖਬੀਰ ਬਾਦਲ ਵਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ...

ਸੁਖਬੀਰ ਬਾਦਲ ਵਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ

Admin User - Apr 23, 2024 09:28 PM
IMG

.

ਚੰਡੀਗੜ੍ਹ 23 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਬਾਦਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਲੇਰ ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.