IMG-LOGO
ਹੋਮ ਪੰਜਾਬ, ਸਿੱਖਿਆ, ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ: ਪੰਜਾਬ ਬੋਰਡ ਇਸ ਦਿਨ ਐਲਾਨ...

ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ: ਪੰਜਾਬ ਬੋਰਡ ਇਸ ਦਿਨ ਐਲਾਨ ਕਰ ਸਕਦਾ ਹੈ ਅੱਠਵੀਂ ਅਤੇ ਬਾਰਵੀਂ ਕਲਾਸ ਦਾ ਨਤੀਜਾ

Admin User - Apr 27, 2024 12:47 PM
IMG

.

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੀ ਉਡੀਕ ਵੀ ਖ਼ਤਮ ਹੋਣ ਵਾਲੀ ਹੈ। ਬੋਰਡ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਇੱਕੋ ਦਿਨ 30 ਅਪ੍ਰੈਲ ਨੂੰ ਐਲਾਨੇਗਾ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ ਐਲਾਨ ਚੁੱਕਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪੰਜਾਬ ਬੋਰਡ ਨੇ ਸਾਰੀਆਂ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਇੱਕੋ ਮਹੀਨੇ ਜਾਰੀ ਕੀਤਾ ਹੋਵੇ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਜਾ ਕੇ ਨਤੀਜਾ ਚੈੱਕ ਕਰ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.