IMG-LOGO
ਹੋਮ ਚੰਡੀਗੜ੍ਹ: ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਦਾਖ਼ਲ ਕੀਤਾ ਨਾਮਜ਼ਦਗੀ...

ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ, ਕਿਰਨ ਖੇਰ ਵੀ ਮੌਜੂਦ

Admin User - May 10, 2024 03:32 PM
IMG

.

ਚੰਡੀਗੜ੍ਹ ਤੋਂ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਸਵੇਰੇ ਉਨ੍ਹਾਂ ਪਾਰਟੀ ਦਫ਼ਤਰ  ਵਿਖੇ ਜਾ ਕੇ ਹਵਨ ਕੀਤਾ। ਉਥੋਂ ਉਨ੍ਹਾਂ ਨੇ ਰੋਡ ਸ਼ੋਅ ਕੱਢਿਆ। ਇਹ ਰੋਡ ਸ਼ੋਅ ਸੈਕਟਰ 33 ਤੋਂ ਸ਼ੁਰੂ ਹੋ ਕੇ ਡੀਸੀ ਦਫ਼ਤਰ ਸੈਕਟਰ 17 ਪਹੁੰਚਿਆ। ਇਸ ਰੋਡ ਸ਼ੋਅ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੀ ਸ਼ਿਰਕਤ ਕੀਤੀ। ਨਾਮਜ਼ਦਗੀ ਪ੍ਰਕਿਰਿਆ ਦੌਰਾਨ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਸਨ। ਹੁਣ ਸ਼ਾਮ ਨੂੰ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਸੈਕਟਰ 27 ਵਿੱਚ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ। ਸੰਜੇ ਟੰਡਨ ਨਾਮਜ਼ਦਗੀ ਭਰਨ ਤੋਂ ਬਾਅਦ ਸੈਕਟਰ 27 ਲਈ ਰਵਾਨਾ ਹੋ ਗਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.