IMG-LOGO
ਹੋਮ ਚੰਡੀਗੜ੍ਹ: 🔴 ਵੱਡੀ ਖ਼ਬਰ# ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ, ਚਾਵਲਾ...

🔴 ਵੱਡੀ ਖ਼ਬਰ# ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ, ਚਾਵਲਾ ਨੇ ਕਾਂਗਰਸ ਦਾ ਹੱਥ ਛੱਡ ਕਮਲ ਦਾ ਫੁੱਲ ਫੜਿਆ

Admin User - May 15, 2024 04:18 PM
IMG

.

ਚੰਡੀਗੜ੍ਹ: ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆਹੈ। ਚੰਡੀਗੜ੍ਹ ਕਾਂਗਰਸ ਨੇਤਾ ਸੁਭਾਸ਼ ਚਾਵਲਾ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ।ਇਕ ਪਾਸੇ ਇਸ ਨਾਲ ਭਾਜਪਾ ਮਜ਼ਬੂਤ ​​ਹੋਈ ਹੈ। ਦੱਸ ਦੇਈਏ ਸੁਭਾਸ਼ ਚਾਵਲਾ ਕਾਂਗਰਸ ਤੋਂ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਉਹ ਚੰਡੀਗੜ੍ਹ ਨਗਰ ਨਿਗਮ ਵਿੱਚ ਦੋ ਵਾਰ ਮੇਅਰ ਵੀ ਚੁਣੇ ਗਏ ਹਨ। ਉਨ੍ਹਾਂ ਦੀ ਗਿਣਤੀ ਕਾਂਗਰਸ ਦੇ ਬਹੁਤ ਵੱਡੇ ਨੇਤਾਵਾਂ 'ਚ ਹੁੰਦੀ ਹੈ। ਹੁਣ ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਨੂੰ ਇਸ ਦਾ ਫਾਇਦਾ ਮਿਲੇਗਾ।ਮੰਗਲਵਾਰ ਨੂੰ ਉਹ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨਾਲ ਚੋਣ ਪ੍ਰਚਾਰ ਕਰ ਰਹੇ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.