IMG-LOGO
ਹੋਮ ਪੰਜਾਬ: ਵੱਡੀ ਖਬਰ#ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਅਕਾਲੀ ਦਲ ਚੋਂ...

ਵੱਡੀ ਖਬਰ#ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਅਕਾਲੀ ਦਲ ਚੋਂ ਕੱਢਿਆ

Admin User - May 16, 2024 07:13 AM
IMG

.

ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਰਹੇ ਡਾਕਟਰ ਦਿਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ  ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਟਵੀਟ ਵਿੱਚ ਲਿਖਿਆ ਗਿਆ ਹੈ ਕਿ ਸੁਖਬੀਰ ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੱਸਣ ਯੋਗ ਹੈ ਕਿ ਰਵੀਕਰਨ ਸਿੰਘ ਕਾਹਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮਰਹੂਮ ਆਗੂ ਨਿਰਮਲ ਸਿੰਘ ਕਾਹਲੋ ਦੇ ਸਪੁੱਤਰ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.