IMG-LOGO
ਹੋਮ ਖੇਡਾਂ: IPL-2024, 1st Qualifier, KKR 🆚 SRH : ਹੈਦਰਾਬਾਦ ਨੇ ਕੋਲਕਾਤਾ...

IPL-2024, 1st Qualifier, KKR 🆚 SRH : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 160 ਦੌੜਾਂ ਦਾ ਟੀਚਾ: 20ਵੇਂ ਓਵਰ 'ਚ ਆਲ ਆਊਟ ਹੋਈ ਹੈਦਰਾਬਾਦ

Admin User - May 21, 2024 09:38 PM
IMG

.

IPL-2024 ਦੇ ਪਹਿਲੇ ਕੁਆਲੀਫਾਇਰ 'ਚ ਸਨਰਾਈਜ਼ਰਸ ਹੈਦਰਾਬਾਦ (SRH) ਨੇ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ 160 ਦੌੜਾਂ ਦਾ ਟੀਚਾ ਦਿੱਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ ਪਾਵਰ ਪਲੇਅ 'ਚ ਹੀ 4 ਵਿਕਟਾਂ ਗੁਆ ਦਿੱਤੀਆਂ। ਰਾਹੁਲ ਤ੍ਰਿਪਾਠੀ ਹੀ ਅਰਧ ਸੈਂਕੜਾ ਬਣਾਉਣ ਵਾਲੇ ਬੱਲੇਬਾਜ਼ ਸਨ। ਕੇਕੇਆਰ ਦੇ ਮਿਸ਼ੇਲ ਸਟਾਰਕ ਨੇ 3 ਵਿਕਟਾਂ ਲਈਆਂ। ਵਰੁਣ ਵਕਰਵਰਤੀ ਨੇ 2 ਵਿਕਟਾਂ ਹਾਸਲ ਕੀਤੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.