IMG-LOGO
ਹੋਮ ਪੰਜਾਬ: ਅੱਜ ਬਠਿੰਡਾ 'ਚ ਗਰਜਣਗੇ CM ਮਾਨ; ਚਾਰ ਥਾਵਾਂ 'ਤੇ ਕਰਨਗੇ...

ਅੱਜ ਬਠਿੰਡਾ 'ਚ ਗਰਜਣਗੇ CM ਮਾਨ; ਚਾਰ ਥਾਵਾਂ 'ਤੇ ਕਰਨਗੇ ਰੋਡ ਸ਼ੋਅ !

Admin User - May 22, 2024 12:25 PM
IMG

...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ 'ਚ ਹੋਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਚਾਰ ਥਾਵਾਂ ’ਤੇ ਰੋਡ ਸ਼ੋਅ ਕੀਤੇ ਜਾਣੇ ਹਨ। ਬੀਤੇ ਦਿਨ ਵੀ ਉਹ ਇਸ ਹਲਕੇ ਅਧੀਨ ਆਉਂਦੀਆਂ ਸੀਟਾਂ 'ਤੇ ਚੋਣ ਪ੍ਰਚਾਰ ਕਰਦੇ ਰਹੇ। ਹਾਲਾਂਕਿ ਸੀਐਮ ਭਗਵੰਤ ਮਾਨ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਪਾਰਟੀ ਇਹ ਚੋਣ 13-0 ਨਾਲ ਜਿੱਤੇਗੀ।

ਮੁੱਖ ਮੰਤਰੀ ਮਾਨ ਵੱਲੋਂ ਅੱਜ ਬਠਿੰਡਾ ਵਿੱਚ ਚਾਰ ਪ੍ਰੋਗਰਾਮ ਕੀਤੇ ਜਾਣੇ ਹਨ। ਇਸ ਦੌਰਾਨ ਦੁਪਹਿਰ 2 ਵਜੇ ਮੁੱਖ ਮੰਤਰੀ ਮਾਨਸਾ ਦੇ ਗੁਰਦੁਆਰਾ ਚੌਕ, ਪੁਰਾਣੀ ਅਨਾਜ ਮੰਡੀ ਵਿਖੇ ਰੋਡ ਸ਼ੋਅ ਕਰਨਗੇ। ਮੋਡ ਬਠਿੰਡਾ ਵਿਖੇ ਬਾਅਦ ਦੁਪਹਿਰ 3 ਵਜੇ ਰੋਡ ਸ਼ੋਅ ਕੀਤਾ ਗਿਆ ਹੈ। ਜਦੋਂ ਕਿ 4 ਵਜੇ ਤਲਵੰਡੀ ਸਾਬੋ ਅਤੇ 5 ਵਜੇ ਭੁੱਚੋ ਮੰਡੀ, ਬਠਿੰਡਾ ਵਿਖੇ ਰੋਡ ਸ਼ੋਅ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.