IMG-LOGO
ਹੋਮ ਪੰਜਾਬ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਚੋਣ ਕਮਿਸ਼ਨ ਨੂੰ...

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ; ਪੰਜਾਬ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

Admin User - May 22, 2024 01:04 PM
IMG

...

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਹਾਲ ਹੀ ਵਿੱਚ ਮੌਸਮ ਵਿਭਾਗ ਨੇ ਵੀ ਹੀਟ ਵੇਵ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਹੁਣ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇ ਤਾਂ ਜੋ ਇਸ ਗਰਮੀ ਵਿੱਚ ਵੀ ਵੋਟਰ ਸ਼ਾਮ ਨੂੰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.