IMG-LOGO
ਹੋਮ ਪੰਜਾਬ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਤਾਰਾ ਦੀ ਜਲੰਧਰ...

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਤਾਰਾ ਦੀ ਜਲੰਧਰ ਅਦਾਲਤ 'ਚ ਪੇਸ਼ੀ: ਪੁਲਿਸ ਨੇ ਵਧਾਈ ਸੁਰੱਖਿਆ

Admin User - May 22, 2024 01:37 PM
IMG

...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਤਾਰਾ ਦੇ ਖ਼ਿਲਾਫ਼ ਜਲੰਧਰ ਦੇਤਾਹ ਦੇ ਗੁਰਾਇਆ ਥਾਣੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ।

ਤਾਰਾ ਉਕਤ ਮਾਮਲੇ 'ਚ ਪੇਸ਼ ਹੋਵੇਗਾ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਅਦਾਲਤ ਨੇ 2 ਵਜੇ ਦਾ ਸਮਾਂ ਦਿੱਤਾ ਹੈ। ਤਾਰਾ ਨੂੰ ਦੁਪਹਿਰ 2 ਵਜੇ ਤੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਤਾਰਾ ਦੀ ਪੇਸ਼ੀ ਤੋਂ ਪਹਿਲਾਂ ਜਲੰਧਰ ਸਿਟੀ ਪੁਲਿਸ ਵੱਲੋਂ ਅਦਾਲਤ ਵਿੱਚ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.