IMG-LOGO
ਹੋਮ ਪੰਜਾਬ, ਸਾਹਿਤ, 🔴 ਵੱਡੀ ਖ਼ਬਰ# ਅੰਮ੍ਰਿਤਸਰ ਹਲਕੇ 'ਤੇ ਕਾਂਗਰਸ ਦਾ ਕਬਜ਼ਾ, ਗੁਰਜੀਤ...

🔴 ਵੱਡੀ ਖ਼ਬਰ# ਅੰਮ੍ਰਿਤਸਰ ਹਲਕੇ 'ਤੇ ਕਾਂਗਰਸ ਦਾ ਕਬਜ਼ਾ, ਗੁਰਜੀਤ ਔਜਲਾ ਨੇ ਸੰਸਦ 'ਚ ਮਾਰੀ ਹੈਟ੍ਰਿਕ

Admin User - Jun 04, 2024 04:04 PM
IMG

.

ਅੰਮ੍ਰਿਤਸਰ; ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਜਿੱਤ ਹਾਸਲ ਕੀਤੀ ਹੈ। ਉਹ ਲਗਾਤਾਰ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ।ਉਨ੍ਹਾਂ ਨੂੰ 125847 ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 109843 ਵੋਟਾਂ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਰੀਵਾਲ ਨੂੰ 105462 ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 76766 ਵੋਟਾਂ ਮਿਲੀਆਂ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.