ਤਾਜਾ ਖਬਰਾਂ
.
ਅੰਮ੍ਰਿਤਸਰ; ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਜਿੱਤ ਹਾਸਲ ਕੀਤੀ ਹੈ। ਉਹ ਲਗਾਤਾਰ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ।ਉਨ੍ਹਾਂ ਨੂੰ 125847 ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 109843 ਵੋਟਾਂ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਰੀਵਾਲ ਨੂੰ 105462 ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 76766 ਵੋਟਾਂ ਮਿਲੀਆਂ।
Get all latest content delivered to your email a few times a month.