IMG-LOGO
ਹੋਮ ਖੇਡਾਂ: IND Vs PAK, T20 World Cup 2024# ਪਾਕਿਸਤਾਨ ਨੇ ਟਾਸ...

IND Vs PAK, T20 World Cup 2024# ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ

Admin User - Jun 09, 2024 08:10 PM
IMG

.

ਟੀ-20 ਵਿਸ਼ਵ ਕੱਪ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਨਿਊਯਾਰਕ ਨਸਾਓ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਟਾਸ ਸ਼ਾਮ 7:30 ਦੀ ਬਜਾਏ 8:00 ਵਜੇ ਹੋਈ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਦਾ ਇਹ 8ਵਾਂ ਮੈਚ ਹੈ। ਭਾਰਤ ਨੇ ਪਿਛਲੇ 7 ਮੈਚਾਂ ਵਿੱਚੋਂ 6 ਵਿੱਚ ਜਿੱਤ ਦਰਜ ਕੀਤੀ ਹੈ। ਇੱਕ ਮੈਚ ਪਾਕਿਸਤਾਨ ਦੇ ਨਾਮ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.