ਤਾਜਾ ਖਬਰਾਂ
.
ਟੀ-20 ਵਿਸ਼ਵ ਕੱਪ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਨਿਊਯਾਰਕ ਨਸਾਓ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਟਾਸ ਸ਼ਾਮ 7:30 ਦੀ ਬਜਾਏ 8:00 ਵਜੇ ਹੋਈ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਦਾ ਇਹ 8ਵਾਂ ਮੈਚ ਹੈ। ਭਾਰਤ ਨੇ ਪਿਛਲੇ 7 ਮੈਚਾਂ ਵਿੱਚੋਂ 6 ਵਿੱਚ ਜਿੱਤ ਦਰਜ ਕੀਤੀ ਹੈ। ਇੱਕ ਮੈਚ ਪਾਕਿਸਤਾਨ ਦੇ ਨਾਮ ਸੀ।
Get all latest content delivered to your email a few times a month.