IMG-LOGO
ਹੋਮ ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਅੱਜ! ਕਈ ਮੁੱਦਿਆਂ 'ਤੇ ਹੋਵੇਗੀ...

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਅੱਜ! ਕਈ ਮੁੱਦਿਆਂ 'ਤੇ ਹੋਵੇਗੀ ਚਰਚਾ ਪਰ ਸੰਸਦ ਰਹਿਣਗੇ ਗੈਰ-ਹਾਜਰ..

Admin User - Jun 11, 2024 10:05 AM
IMG

---------------------------------------------------

ਚੰਡੀਗੜ੍ਹ ਵਿੱਚ ਨਗਰ ਨਿਗਮ ਦੀ 335ਵੀਂ ਮੀਟਿੰਗ ਅੱਜ ਸਵੇਰੇ 11:00 ਵਜੇ ਤੋਂ ਹੋਵੇਗੀ। ਇਹ ਮੀਟਿੰਗ ਆਮ ਆਦਮੀ ਪਾਰਟੀ ਤੋਂ ਮੇਅਰ ਬਣੇ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਵੇਗੀ। ਹੁਣ ਤੱਕ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨਗਰ ਨਿਗਮ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੀ ਰਹੀ ਹੈ। ਪਰ ਇਸ ਵਾਰ ਕੋਈ ਵੀ ਸਾਂਸਦ ਵਜੋਂ ਨਹੀਂ ਆਵੇਗਾ। ਕਿਉਂਕਿ ਨਵੇਂ ਚੁਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਸਹੁੰ ਚੁੱਕ ਸਮਾਗਮ ਅਜੇ ਤੱਕ ਨਹੀਂ ਹੋਇਆ ਹੈ। ਇਸ ਕਾਰਨ ਉਹ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਦੇ। ਇਹ ਮੀਟਿੰਗ ਸੰਸਦ ਮੈਂਬਰਾਂ ਤੋਂ ਬਿਨਾਂ ਹੋਵੇਗੀ ਜਿਸ ਵਿਚ ਅਹਿਮ ਵਿਸ਼ਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.