IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੋਣਾਂ ਤੋਂ ਬਾਅਦ ਐਕਸ਼ਨ ਮੋੜ 'ਚ CM ਮਾਨ! ਅੱਜ ਜਲੰਧਰ...

ਚੋਣਾਂ ਤੋਂ ਬਾਅਦ ਐਕਸ਼ਨ ਮੋੜ 'ਚ CM ਮਾਨ! ਅੱਜ ਜਲੰਧਰ ਅਤੇ ਲੁਧਿਆਣਾ ਲੋਕਸਭਾ ਹਲਕਿਆਂ ਦੀ ਸੱਦੀ ਮੀਟਿੰਗ..

Admin User - Jun 11, 2024 12:13 PM
IMG

---------------------------------------------------

ਸੂਬੇ ਵਿਚ ਲੋਕ ਸਭਾ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਹਾਰ ਨੇ ਸਭ ਨੂੰ ਹੈਰਾਨ ਕਰ ਛੱਡਿਆ ਹੈ। ਓਥੇ ਹੀ, ਹੁਣ ਇਸਦੇ ਕਾਰਨਾਂ ਦਾ ਪਤਾ ਲਗਾਉਣ ਲਈ CM ਮਾਨ ਨੇ ਖੁਦ ਕਮਾਨ ਸਾਂਭੀ ਹੈ। ਸੀਐਮ ਭਗਵੰਤ ਮਾਨ ਨੇ ਹੁਣ ਹਲਕੇ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਅੱਜ ਜਲੰਧਰ ਅਤੇ ਲੁਧਿਆਣਾ ਲੋਕ ਸਭਾ ਹਲਕਿਆਂ ਦੀ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਉਮੀਦਵਾਰ, ਵਿਧਾਇਕ ਅਤੇ ਚੇਅਰਮੈਨ ਸਾਰੇ ਹੀ ਮੌਜੂਦ ਰਹਿਣਗੇ। ਇਹ ਮੀਟਿੰਗ ਦੁਪਿਹਰ 3 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.