IMG-LOGO
ਹੋਮ ਪੰਜਾਬ: ਭਾਜਪਾ ਨੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਵੱਡੀ...

ਭਾਜਪਾ ਨੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

Admin User - Jun 11, 2024 04:34 PM
IMG

.

ਚੰਡੀਗੜ੍ਹ: ਭਾਜਪਾ ਨੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਪਾਰਟੀ ਵੱਲੋਂ ਅਬਜ਼ਰਵਰ ਬਣਾ ਕੇ ਅਰੁਣਾਚਲ ਪ੍ਰਦੇਸ਼ ਭੇਜਿਆ ਜਾ ਰਿਹਾ ਹੈ। ਹੁਣ ਉਹ ਅਰੁਣਾਚਲ 'ਚ ਸਰਕਾਰ ਬਣਾਉਣ 'ਚ ਕੇਂਦਰੀ ਨਿਗਰਾਨ ਦੀ ਭੂਮਿਕਾ ਨਿਭਾਉਣਗੇ। ਇਹ ਫੈਸਲਾ ਭਾਜਪਾ ਵੱਲੋਂ ਲਿਆ ਗਿਆ ਹੈ। ਇਸ ਸੰਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.