ਤਾਜਾ ਖਬਰਾਂ
.
ਚੰਡੀਗੜ੍ਹ: ਭਾਜਪਾ ਨੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਪਾਰਟੀ ਵੱਲੋਂ ਅਬਜ਼ਰਵਰ ਬਣਾ ਕੇ ਅਰੁਣਾਚਲ ਪ੍ਰਦੇਸ਼ ਭੇਜਿਆ ਜਾ ਰਿਹਾ ਹੈ। ਹੁਣ ਉਹ ਅਰੁਣਾਚਲ 'ਚ ਸਰਕਾਰ ਬਣਾਉਣ 'ਚ ਕੇਂਦਰੀ ਨਿਗਰਾਨ ਦੀ ਭੂਮਿਕਾ ਨਿਭਾਉਣਗੇ। ਇਹ ਫੈਸਲਾ ਭਾਜਪਾ ਵੱਲੋਂ ਲਿਆ ਗਿਆ ਹੈ। ਇਸ ਸੰਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
Get all latest content delivered to your email a few times a month.