IMG-LOGO
ਹੋਮ ਪੰਜਾਬ, ਵਿਰਾਸਤ, ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ...

ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਦਰਬਾਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜ਼ੀ

Admin User - Jun 23, 2024 07:12 AM
IMG

.

 ਅੰਮ੍ਰਿਤਸਰ: ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਦਾ ਅੱਜ ਪ੍ਰਕਾਸ਼ ਪੁਰਬ ਦਿਵਸ ਹੈ ਉੱਥੇ ਹੀ ਸਵੇਰ ਤੋਂ ਹੀ ਸਿੱਖ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ ਅਤੇ ਇਲਾਹੀ ਬਾਣੀ ਦਾ ਆਨੰਦ ਮਾਣ ਰਹੇ ਹਨ ਦੂਸਰੇ ਪਾਸੇ ਕੇ ਗੱਲ ਕੀਤੀ ਜਾਵੇ ਅਤੇ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾਲੂ ਸਵੇਰ ਤੋਂ ਹੀ ਸਾਹਿਬ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਤੇ ਗੁਰਬਾਣੀ ਕੀਰਤਨ ਸਰਵਣ ਕਰ ਰਹੇ ਹਨ  ਉੱਥੇ ਹੀ ਉਪਰੰਤ ਰਹਿਰਾਸ ਦੇ ਪਾਠ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ ਉੱਥੇ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਆਪਣੇ ਆਪ ਨੂੰ ਸੁਭਾਗੇ ਸ਼ੈਲੀ ਵੀ ਸਮਝਿਆ ਉੱਥੇ ਹੀ ਸ਼ਰਧਾਲੂਆਂ ਦੀ ਮੰਨੀ ਜਾਵੇ ਤਾਂ ਉਹ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ ਹੈ ਉਥੇ ਉਨ੍ਹਾਂ ਦੱਸਿਆ ਕਿ ਰਹਿਰਾਸ ਦੇ ਪਾਠ ਤੋਂ ਬਾਅਦ ਜੋ ਆਤਿਸ਼ਬਾਜ਼ੀ ਹੋਈ ਹੈ ਅਤੇ ਇਸ ਨੂੰ ਵੇਖ ਕੇ ਸਾਡੀ ਜ਼ਿੰਦਗੀ ਤ੍ਰਿਪਤ ਹੋ ਗਈ ਦੂਸਰੇ ਪਾਸੇ ਨਾਲ ਹੀ ਕਿਹਾ ਕਿ ਇਸ ਤਰਾਂ ਦਾ ਨਜ਼ਾਰਾ ਉਨ੍ਹਾਂ ਨੇ ਕਿਤੇ ਵੀ ਨਹੀਂ ਵੇਖਿਆ ਅਤੇ ਉਹ ਭਵਿੱਖ ਵਿੱਚ ਵੀ ਹਮੇਸ਼ਾਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਤਿਸ਼ਬਾਜ਼ੀ ਵੇਖਣ ਵਾਸਤੇ ਜ਼ਰੂਰ ਆਉਣਗੇ ਉੱਥੇ ਹੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ ਜਿਸ ਮੌਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਹਾਜ਼ਰੀ ਲਗਵਾਈ ਗਈ ਹੈ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ  ਵੀਹ ਕੀਤਾ ਗਿਆl

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.