IMG-LOGO
ਹੋਮ ਰਾਸ਼ਟਰੀ, ਵਿਓਪਾਰ, Anant-Radhika wedding# ਅਨੰਤ-ਰਾਧਿਕਾ ਦੇ ਸੰਗੀਤ ਸਮਾਰੋਹ 'ਚ ਪੌਪ ਸਿੰਗਰ ਜਸਟਿਨ...

Anant-Radhika wedding# ਅਨੰਤ-ਰਾਧਿਕਾ ਦੇ ਸੰਗੀਤ ਸਮਾਰੋਹ 'ਚ ਪੌਪ ਸਿੰਗਰ ਜਸਟਿਨ ਬੀਬਰ ਨੇ ਲਾਈਆਂ ਰੌਣਕਾਂ, ਕਈ ਬਾਲੀਵੁੱਡ ਸਿਤਾਰੇ ਵੀ ਮੌਜੂਦ

Admin User - Jul 06, 2024 01:35 PM
IMG

.

ਮੁੰਬਈ: ਦੇਸ਼ ਦੇ ਮਸ਼ਹੂਰ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਫੰਕਸ਼ਨ ਸ਼ੁਰੂ ਹੋ ਗਏ ਹਨ। ਸ਼ੁੱਕਰਵਾਰ ਨੂੰ ਇਸ ਜੋੜੇ ਦਾ ਸੰਗੀਤ ਸਮਾਰੋਹ ਹੋਇਆ। ਸਮਾਗਮ ਵਿੱਚ ਅੰਤਰਰਾਸ਼ਟਰੀ ਪੌਪ ਗਾਇਕ ਜਸਟਿਨ ਬੀਬਰ ਨੇ ਪੇਸ਼ਕਾਰੀ ਦਿੱਤੀ। ਬੀਬਰ ਸ਼ੁੱਕਰਵਾਰ ਸਵੇਰੇ ਪਰਫਾਰਮ ਕਰਨ ਲਈ ਮੁੰਬਈ ਪਹੁੰਚਿਆ ਅਤੇ ਦੇਰ ਰਾਤ ਵਾਪਸ ਪਰਤ ਗਿਆ। ਦਿ ਫ੍ਰੀ ਪ੍ਰੈੱਸ ਜਨਰਲ ਦੀ ਰਿਪੋਰਟ ਮੁਤਾਬਕ ਜਸਟਿਨ ਨੇ ਇਸ ਫੰਕਸ਼ਨ 'ਚ ਪਰਫਾਰਮ ਕਰਨ ਲਈ 83 ਕਰੋੜ ਰੁਪਏ ਚਾਰਜ ਕੀਤੇ।

ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ (NMACC), BKC, ਮੁੰਬਈ ਵਿੱਚ ਆਯੋਜਿਤ ਸਮਾਰੋਹ ਵਿੱਚ ਸਲਮਾਨ ਖਾਨ, ਵਰੁਣ ਧਵਨ, ਸ਼ਾਹਿਦ ਕਪੂਰ ਅਤੇ ਜਾਨ੍ਹਵੀ ਕਪੂਰ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ ਸ਼ਿਰਕਤ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.