IMG-LOGO
ਹੋਮ ਖੇਡਾਂ: IND vs ZIM T20 Series # ਭਾਰਤ-ਜ਼ਿੰਬਾਬਵੇ ਦੂਜਾ T20 ਮੈਚ...

IND vs ZIM T20 Series # ਭਾਰਤ-ਜ਼ਿੰਬਾਬਵੇ ਦੂਜਾ T20 ਮੈਚ ਅੱਜ

Admin User - Jul 07, 2024 01:53 PM
IMG

.

ਭਾਰਤੀ ਕ੍ਰਿਕਟ ਟੀਮ ਇਸ ਸਮੇਂ ਦੋ-ਪੱਖੀ ਟੀ-20 ਸੀਰੀਜ਼ ਖੇਡਣ ਲਈ ਜ਼ਿੰਬਾਬਵੇ ਦੌਰੇ 'ਤੇ ਗਈ ਹੈ। ਪੰਜ ਮੈਚਾਂ ਦੀ ਇਸ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਚੁੱਕਾ ਹੈ। ਜਿਸ ਵਿੱਚ ਜ਼ਿੰਬਾਬਵੇ ਨੇ ਭਾਰਤ ਨੂੰ ਆਸਾਨੀ ਨਾਲ ਹਰਾਇਆ ਸੀ। ਦੱਸ ਦੇਈਏ ਕਿ ਇਸ ਸੀਰੀਜ਼ 'ਚ ਭਾਰਤ ਵੱਲੋਂ ਸਾਰੇ ਨਵੇਂ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ। ਸ਼ੁਭਮਨ ਗਿੱਲ ਨੂੰ ਭਾਰਤ ਦਾ ਕਪਤਾਨ ਬਣਾਇਆ ਗਿਆ ਹੈ। ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਟੀ-20 ਮੈਚ ਅੱਜ ਯਾਨੀ 7 ਜੁਲਾਈ ਨੂੰ ਖੇਡਿਆ ਜਾਣਾ ਹੈ।

ਟੀਮ ਇੰਡੀਆ ਪਲੇਇੰਗ 11

ਸ਼ੁਭਮਨ ਗਿੱਲ (ਕਪਤਾਨ), ਅਭਿਸ਼ੇਕ ਸ਼ਰਮਾ, ਰੁਤੁਰਾਜ ਗਾਇਕਵਾੜ, ਰਿਆਨ ਪਰਾਗ, ਰਿੰਕੂ ਸਿੰਘ, ਧਰੁਵ ਜੁਰੇਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਆਵੇਸ਼ ਖਾਨ, ਮੁਕੇਸ਼ ਕੁਮਾਰ, ਖਲੀਲ ਅਹਿਮਦ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.