IMG-LOGO
ਹੋਮ ਖੇਡਾਂ: IND vs ZIM, 2nd T20 Match# ਭਾਰਤ ਨੇ ਟਾਸ ਜਿੱਤ...

IND vs ZIM, 2nd T20 Match# ਭਾਰਤ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

Admin User - Jul 07, 2024 04:26 PM
IMG

.

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਹਰਾਰੇ ਸਪੋਰਟਸ ਕਲੱਬ 'ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸਾਈ ਸੁਦਰਸ਼ਨ ਇਸ ਮੈਚ ਨਾਲ ਆਪਣੇ ਟੀ-20 ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ।  ਭਾਰਤੀ ਟੀਮ ਵਿੱਚ ਇੱਕ ਬਦਲਾਅ ਕੀਤਾ ਗਿਆ ਹੈ। ਖਲੀਲ ਅਹਿਮਦ ਦੀ ਜਗ੍ਹਾ ਸਾਈ ਸੁਦਰਸ਼ਨ ਨੂੰ ਪਲੇਇੰਗ-11 'ਚ ਸ਼ਾਮਲ ਕੀਤਾ ਗਿਆ ਹੈ। ਉਹ ਇਸ ਮੈਚ 'ਚ ਡੈਬਿਊ ਕਰ ਰਿਹਾ ਹੈ। ਟੀਮ ਇੰਡੀਆ ਇਸ ਸੀਰੀਜ਼ 'ਚ 0-1 ਨਾਲ ਪਿੱਛੇ ਹੈ। ਟੀਮ ਨੂੰ ਪਹਿਲੇ ਮੈਚ ਵਿੱਚ 13 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਦੋਵਾਂ ਟੀਮਾਂ ਦੀ ਪਲੇਇੰਗ -11

ਭਾਰਤ: ਸ਼ੁਭਮਨ ਗਿੱਲ (ਕਪਤਾਨ), ਅਭਿਸ਼ੇਕ ਸ਼ਰਮਾ, ਰੁਤੂਰਾਜ ਗਾਇਕਵਾੜ, ਰਿੰਕੂ ਸਿੰਘ, ਰਿਆਨ ਪਰਾਗ, ਧਰੁਵ ਜੁਰੇਲ, (ਵਿਕਟਕੀਪਰ), ਸਾਈ ਸੁਦਰਸ਼ਨ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ।

ਜ਼ਿੰਬਾਬਵੇ: ਸਿਕੰਦਰ ਰਜ਼ਾ (ਕਪਤਾਨ), ਕਾਇਆ ਇਨੋਸੈਂਟ, ਡਿਓਨ ਮਾਇਰਸ, ਵੇਸਲੇ ਮਾਧੇਵਰ, ਬ੍ਰਾਇਨ ਬੇਨੇਟ, ਕੈਂਪਬੈਲ ਜੋਨਾਥਨ, ਟੇਂਡਾਈ ਚਤਾਰਾ, ਲਿਊਕ ਜੋਂਗਵੇ, ਵੇਲਿੰਗਟਨ ਮਾਸਾਕਧਾ, ਬ੍ਰੈਂਡਨਮਾਵੁਥਾ, ਮੁਜ਼ਾਰਬਾਨੀ ਬਲੇਸਿੰਗ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.