IMG-LOGO
ਹੋਮ ਰਾਸ਼ਟਰੀ: 🔵 ਮਨੀ ਲਾਂਡਰਿੰਗ ਕੇਸ: ਦਿੱਲੀ ਹਾਈ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ...

🔵 ਮਨੀ ਲਾਂਡਰਿੰਗ ਕੇਸ: ਦਿੱਲੀ ਹਾਈ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ED ਦੀ ਪਟੀਸ਼ਨ 15 ਜੁਲਾਈ ਲਈ ਸੂਚੀਬੱਧ

Admin User - Jul 10, 2024 01:00 PM
IMG

---------------------------------------------------

ਦਿੱਲੀ ਹਾਈ ਕੋਰਟ ਨੇ 10 ਜੁਲਾਈ, ਯਾਨੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ 15 ਜੁਲਾਈ ਲਈ ਸੂਚੀਬੱਧ ਕੀਤਾ ਹੈ।

ਹਾਈ ਕੋਰਟ ਨੇ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ 20 ਜੂਨ ਦੇ ਉਸ ਹੁਕਮ 'ਤੇ ਰੋਕ ਲਗਾ ਦਿੱਤੀ ਸੀ ਜਿਸ ਰਾਹੀਂ ਕੇਜਰੀਵਾਲ ਨੂੰ ਇਸ ਕੇਸ ਵਿੱਚ ਜ਼ਮਾਨਤ ਦਿੱਤੀ ਗਈ ਸੀ।

ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੂੰ ਈਡੀ ਦੇ ਵਕੀਲ ਦੁਆਰਾ ਸੂਚਿਤ ਕੀਤਾ ਗਿਆ ਸੀ ਕਿ ਉਨ੍ਹਾਂ ਨੂੰਪਟੀਸ਼ਨ ਦਾਇਰ ਕਰਨ ਲਈ ਕੁਝ ਸਮਾਂ ਚਾਹੀਦਾ ਹੈ ਜਿਸ ਬਾਅਦ ਇਹ ਫੈਂਸਲਾ ਲਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.