IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ, 🔴 ਵੱਡੀ ਖ਼ਬਰ: ICC ਚੈਂਪੀਅਨਸ ਟਰਾਫੀ ਲਈ ਪਾਕਿਸਤਾਨ ਨਹੀਂ ਜਾਵੇਗੀ...

🔴 ਵੱਡੀ ਖ਼ਬਰ: ICC ਚੈਂਪੀਅਨਸ ਟਰਾਫੀ ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ; ਦੁਬਈ 'ਚ ਹੀ ਸਕਦੇ ਹਨ ਭਾਰਤੀ ਟੀਮ ਦੇ ਮੈਚ

Admin User - Jul 11, 2024 11:06 AM
IMG

---------------------------------------------------

ਭਾਰਤੀ ਟੀਮ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੀ ਚੈਂਪੀਅਨਸ ਟਰਾਫੀ ਖੇਡਣ ਲਈ ਪਾਕਿਸਤਾਨ ਨਹੀਂ ਜਾਵੇਗੀ। ਸੂਤਰਾਂ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ, ਬੀਸੀਸੀਆਈ, ਆਈਸੀਸੀ ਨੂੰ ਭਾਰਤ ਦੇ ਮੈਚ ਪਾਕਿਸਤਾਨ ਦੀ ਬਜਾਏ ਦੁਬਈ ਵਿੱਚ ਕਰਵਾਉਣ ਲਈ ਕਹੇਗਾ। ਭਾਰਤ ਪਿਛਲੇ ਸਾਲ ਪਾਕਿਸਤਾਨ 'ਚ ਹੋਈ ਏਸ਼ੀਆ ਕੱਪ ਸੀਰੀਜ਼ 'ਚ ਖੇਡਣ ਵੀ ਨਹੀਂ ਗਿਆ ਸੀ। ਭਾਰਤ ਦੇ ਮੈਚ ਉਦੋਂ ਸ਼੍ਰੀਲੰਕਾ ਵਿੱਚ ਹੋਏ ਸਨ। ਫਿਲਹਾਲ ਇਸ ਬਾਰੇ ਹੋਰ ਵੇਰਵੇ ਦੀ ਉਡੀਕ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.