IMG-LOGO
ਹੋਮ ਰਾਸ਼ਟਰੀ: NEET-UG ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ, CBI ਨੇ...

NEET-UG ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ, CBI ਨੇ ਸੌਂਪੀ ਆਪਣੀ ਜਾਂਚ ਰਿਪੋਰਟ..

Admin User - Jul 11, 2024 11:14 AM
IMG

---------------------------------------------------

NEET UG ਵਿੱਚ ਬੇਨਿਯਮੀਆਂ ਸਬੰਧੀ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਸੀਬੀਆਈ ਨੇ ਨੀਟ ਪੇਪਰ ਲੀਕ ਮਾਮਲੇ ਵਿੱਚ ਹੁਣ ਤੱਕ ਹੋਈ ਜਾਂਚ ਦੀ ਰਿਪੋਰਟ ਅਦਾਲਤ ਵਿੱਚ ਸੌਂਪ ਦਿੱਤੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਅਤੇ ਐਨਟੀਏ ਨੇ 10 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਸੀ।
NTA ਨੇ ਹਲਫਨਾਮੇ 'ਚ ਕਿਹਾ ਕਿ ਟੈਲੀਗ੍ਰਾਮ 'ਤੇ ਵਾਇਰਲ ਹੋਈ ਪੇਪਰ ਲੀਕ ਦੀ ਵੀਡੀਓ ਫਰਜ਼ੀ ਹੈ।
ਇਸ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਤੋਂ ਵੱਡਾ ਫੈਂਸਲਾ ਆਉਣ ਦੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.