IMG-LOGO
ਹੋਮ ਮਨੋਰੰਜਨ: ਪੰਜਾਬੀ ਮਸ਼ਹੂਰ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫਿਲਮ "ਸਰਦਾਰ...

ਪੰਜਾਬੀ ਮਸ਼ਹੂਰ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫਿਲਮ "ਸਰਦਾਰ ਜੀ 3" ਦਾ ਕੀਤਾ ਐਲਾਨ

Admin User - Jul 21, 2024 04:46 PM
IMG

.

ਚੰਡੀਗੜ੍ਹ: ਪੰਜਾਬੀ ਮਸ਼ਹੂਰ ਸਿੰਗਰ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਅਗਲੀ ਨਵੀਂ ਫਿਲਮ 'ਸਰਦਾਰ ਜੀ 3' ਬਾਰੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੀ ਇੱਕ ਰੰਗੀਨ ਅਤੇ ਧੁੰਦਲੀ ਤਸਵੀਰ ਨਜ਼ਰ ਆ ਰਹੀ ਹੈ। ਇਸਦੇ ਨਾਲ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਕਿ ਸਰਦਾਰ ਜੀ 3 ਦੁਨੀਆ ਭਰ ਵਿੱਚ 27 ਜੂਨ 2025 ਨੂੰ ਰਿਲੀਜ਼ ਹੋ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.