ਤਾਜਾ ਖਬਰਾਂ
.
ਚੰਡੀਗੜ੍ਹ: ਪੰਜਾਬੀ ਮਸ਼ਹੂਰ ਸਿੰਗਰ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਅਗਲੀ ਨਵੀਂ ਫਿਲਮ 'ਸਰਦਾਰ ਜੀ 3' ਬਾਰੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੀ ਇੱਕ ਰੰਗੀਨ ਅਤੇ ਧੁੰਦਲੀ ਤਸਵੀਰ ਨਜ਼ਰ ਆ ਰਹੀ ਹੈ। ਇਸਦੇ ਨਾਲ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਕਿ ਸਰਦਾਰ ਜੀ 3 ਦੁਨੀਆ ਭਰ ਵਿੱਚ 27 ਜੂਨ 2025 ਨੂੰ ਰਿਲੀਜ਼ ਹੋ ਰਹੀ ਹੈ।
Get all latest content delivered to your email a few times a month.