IMG-LOGO
ਹੋਮ ਪੰਜਾਬ, ਮਨੋਰੰਜਨ, ਮਾਤਾ ਚਰਨ ਕੌਰ ਨੇ ਆਪਣੇ ਬੇਟੇ ਸਿੱਧੂ ਨੂੰ ਯਾਦ ਕਰਦਿਆਂ...

ਮਾਤਾ ਚਰਨ ਕੌਰ ਨੇ ਆਪਣੇ ਬੇਟੇ ਸਿੱਧੂ ਨੂੰ ਯਾਦ ਕਰਦਿਆਂ ਸ਼ੇਅਰ ਕੀਤੀ ਭਾਵੁਕ ਪੋਸਟ, ਲਿਖਿਆ: ਮੇਰੇ ਸ਼ੁੱਭ ਦੀ ਸੱਚੀ ਰੂਹ ਦੀ ਹੋਂਦ ਅੱਜ ਵੀ ਬਰਕਰਾਰ...

Admin User - Jul 24, 2024 11:39 AM
IMG

---------------------------------------------------

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਆਪਣੇ ਬੇਟੇ ਨੂੰ ਯਾਦ ਕਰਦਿਆਂ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਿੱਧੂ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ।



 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.