ਤਾਜਾ ਖਬਰਾਂ
---------------------------------------------------
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਆਪਣੇ ਬੇਟੇ ਨੂੰ ਯਾਦ ਕਰਦਿਆਂ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਿੱਧੂ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ।
Get all latest content delivered to your email a few times a month.