IMG-LOGO
ਹੋਮ ਰਾਸ਼ਟਰੀ: 🔶 CM ਮਮਤਾ ਬੈਨਰਜੀ ਨੇ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ...

🔶 CM ਮਮਤਾ ਬੈਨਰਜੀ ਨੇ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Admin User - Jul 27, 2024 11:04 AM
IMG

.

ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਇਸ ਦੌਰਾਨ ਮਮਤਾ ਬੈਨਰਜੀ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਪਹੁੰਚੀ। ਇਸ ਮੁਲਾਕਾਤ 'ਚ ਉਨ੍ਹਾਂ ਨੇ ਰਾਜਨੀਤਕ ਮਸਲਿਆਂ ਨੂੰ ਲੈ ਕੇ ਚਰਚਾਵਾਂ ਕੀਤੀ ਹੈ। ਦੱਸ ਦੇਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਗਵਾਈ 'ਚ ਨੀਤੀ ਆਯੋਗ ਦੀ ਮੀਟਿੰਗ ਹੈ। ਇਸ ਮੀਟਿੰਗ 'ਚ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਿਰਕਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਉਹ ਬਜਟ 2024-25 ਵਿੱਚ ਰਾਜਾਂ ਨਾਲ ਵਿਤਕਰੇ ਦਾ ਮੁੱਦਾ ਉਠਾਏਗੀ। ਮੀਟਿੰਗ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਯੋਜਨਾ ਕਮਿਸ਼ਨ ਨੂੰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.