IMG-LOGO
ਹੋਮ ਰਾਸ਼ਟਰੀ: 🔵 ਹਰਿਆਣਾ ਭਾਜਪਾ ਨੇ ਜ਼ਿਲ੍ਹਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ...

🔵 ਹਰਿਆਣਾ ਭਾਜਪਾ ਨੇ ਜ਼ਿਲ੍ਹਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ ਕਾਰਜਕਾਰਨੀ ਮੈਂਬਰਾਂ ਨੂੰ ਕੀਤਾ ਨਿਯੁਕਤ

Admin User - Jul 27, 2024 11:35 AM
IMG

.

ਚੰਡੀਗੜ੍ਹ: ਹਰਿਆਣਾ 'ਚ ਆਉਣ ਵਾਲੇ ਕੁੱਝ ਮਹੀਨਿਆਂ ਬਾਅਦ ਸੂਬੇ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀ ਭਾਜਪਾ ਨੇ ਆਪਣੇ ਢਾਂਚੇ ਨੂੰ ਮਜਬੂਤ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਪਿਛਲੇ ਦਿਨੀਂ ਸੂਬੇ 'ਚ ਸੱਤਾਧਾਰੀ ਸਰਕਾਰ ਨੇ ਭਾਜਪਾ ਦੇ ਕਈ ਜ਼ਿਲ੍ਹਾ ਪ੍ਰਧਾਨ, ਜਿਲ੍ਹਾ ਇੰਚਾਰਜ਼ ਨਿਯੁਕਤ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿਚ ਪਾਰਟੀ ਦੇ ਦਫ਼ਤਰ ਇੰਚਾਰਜ਼ ਸੁਰੇਂਦਰ ਪੂਨੀਆ ਵੱਲੋਂ ਇੰਨ੍ਹਾਂ ਨਵੇਂ ਅਹੁੱਦੇਦਾਰਾਂ ਦੀ ਇੱਕ ਲਿਸਟ ਜਾਰੀ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.