ਤਾਜਾ ਖਬਰਾਂ
.
ਚੰਡੀਗੜ੍ਹ: ਹਰਿਆਣਾ 'ਚ ਆਉਣ ਵਾਲੇ ਕੁੱਝ ਮਹੀਨਿਆਂ ਬਾਅਦ ਸੂਬੇ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀ ਭਾਜਪਾ ਨੇ ਆਪਣੇ ਢਾਂਚੇ ਨੂੰ ਮਜਬੂਤ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਪਿਛਲੇ ਦਿਨੀਂ ਸੂਬੇ 'ਚ ਸੱਤਾਧਾਰੀ ਸਰਕਾਰ ਨੇ ਭਾਜਪਾ ਦੇ ਕਈ ਜ਼ਿਲ੍ਹਾ ਪ੍ਰਧਾਨ, ਜਿਲ੍ਹਾ ਇੰਚਾਰਜ਼ ਨਿਯੁਕਤ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿਚ ਪਾਰਟੀ ਦੇ ਦਫ਼ਤਰ ਇੰਚਾਰਜ਼ ਸੁਰੇਂਦਰ ਪੂਨੀਆ ਵੱਲੋਂ ਇੰਨ੍ਹਾਂ ਨਵੇਂ ਅਹੁੱਦੇਦਾਰਾਂ ਦੀ ਇੱਕ ਲਿਸਟ ਜਾਰੀ ਕੀਤੀ ਗਈ ਹੈ।
Get all latest content delivered to your email a few times a month.