IMG-LOGO
ਹੋਮ ਪੰਜਾਬ: ਪੰਜਾਬ ਵਿੱਚ 🌧 ਮੀਂਹ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ਵਿੱਚ 🌧 ਮੀਂਹ ਨੂੰ ਲੈ ਕੇ ਅਲਰਟ ਜਾਰੀ

Admin User - Jul 27, 2024 04:16 PM
IMG

.

ਚੰਡੀਗੜ੍ਹ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ 'ਚ ਵਧਦੇ ਤਾਪਮਾਨ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ। ਇਸ ਦੌਰਾਨ ਅੱਜ ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਪੰਜਾਬ ਵਿਚ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਜਲੰਧਰ ਵਿਚ ਵੀ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਉਥੇ ਹੀ ਮੀਂਹ ਨਾਲ ਠੰਡੀਆਂ ਤੇਜ਼ ਹਵਾਵਾਂ ਵੀ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਥੇ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਬੀਤੇ ਦਿਨਾਂ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.