ਤਾਜਾ ਖਬਰਾਂ
.
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਿਹਤ ਕ੍ਰਾਂਤੀ ਵੱਲ ਇੱਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਿਹਤ ਵਿਭਾਗ ਦੇ ਬੇੜੇ 'ਚ 58 ਨਵੀਆਂ ਐਂਬੂਲੈਂਸ ਸ਼ਾਮਿਲ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਭਲਕੇ 12 ਵਜੇ ਮੁੱਖ ਮੰਤਰੀ ਰਿਹਾਇਸ਼ ਤੋਂ ਹਰੀ ਝੰਡੀ ਵਿਖਾ ਕੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਨੇ ਐਂਬੂਲੈਂਸ ਰਵਾਨਾ ਕਰਨਗੇ।
Get all latest content delivered to your email a few times a month.