IMG-LOGO
ਹੋਮ ਪੰਜਾਬ, ਚੰਡੀਗੜ੍ਹ, 🔶ਸਾਬਕਾ ਗਵਰਨਰ ਬਨਵਾਰੀ ਲਾਲ ਪਰੋਹਿਤ ਦੀ ਵਿਦਾਈ ਅੱਜ, ਗੁਲਾਬਚੰਦ ਕਟਾਰੀਆ...

🔶ਸਾਬਕਾ ਗਵਰਨਰ ਬਨਵਾਰੀ ਲਾਲ ਪਰੋਹਿਤ ਦੀ ਵਿਦਾਈ ਅੱਜ, ਗੁਲਾਬਚੰਦ ਕਟਾਰੀਆ ਅੱਜ ਪਹੁੰਚਣਗੇ ਚੰਡੀਗੜ੍ਹ

Admin User - Jul 30, 2024 11:14 AM
IMG

ਚੰਡੀਗੜ੍ਹ: ਪੰਜਾਬ ਦੇ 30ਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ 17ਵੇਂ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅੱਜ ਦੁਪਹਿਰ ਚੰਡੀਗੜ੍ਹ ਪੁੱਜਣਗੇ। ਕਟਾਰੀਆ ਬਾਅਦ ਦੁਪਹਿਰ ਕਰੀਬ 3:30 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣਗੇ। ਇਸ ਤੋਂ ਬਾਅਦ ਉਹ ਯੂਟੀ ਗੈਸਟ ਹਾਊਸ ਅਤੇ ਫਿਰ ਰਾਜ ਭਵਨ ਜਾਣਗੇ। ਕਟਾਰੀਆ ਦਾ ਸਹੁੰ ਚੁੱਕ ਸਮਾਗਮ ਭਲਕੇ ਬੁੱਧਵਾਰ ਸਵੇਰੇ ਕਰੀਬ 10 ਵਜੇ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦੇ ਰਾਜਪਾਲ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਅੱਜ ਸ਼ਾਮ 6 ਵਜੇ ਬਨਵਾਰੀ ਲਾਲ ਪੁਰੋਹਿਤ ਦਾ ਵਿਦਾਇਗੀ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

 
 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.