IMG-LOGO
ਹੋਮ ਚੰਡੀਗੜ੍ਹ: 🔴 ਰਾਮ ਰਹੀਮ ਦੀ ਪੈਰੋਲ ਮਾਮਲੇ 'ਤੇ ਹਾਈਕੋਰਟ 'ਚ ਸੁਣਵਾਈ...

🔴 ਰਾਮ ਰਹੀਮ ਦੀ ਪੈਰੋਲ ਮਾਮਲੇ 'ਤੇ ਹਾਈਕੋਰਟ 'ਚ ਸੁਣਵਾਈ ਟਲੀ, ਹੁਣ 8 ਅਗਸਤ ਨੂੰ ਹੋਵੇਗੀ ਸੁਣਵਾਈ

Admin User - Jul 31, 2024 06:12 PM
IMG

ਚੰਡੀਗੜ੍ਹ: ਰਾਮ ਰਹੀਮ ਦੀ ਪੈਰੋਲ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਨੇ ਅਗਲੀ ਤਰੀਕ 8 ਅਗਸਤ ਤੈਅ ਕੀਤੀ ਹੈ। ਪਟੀਸ਼ਨ 'ਤੇ ਅਗਲੀ ਸੁਣਵਾਈ 8 ਅਗਸਤ ਨੂੰ ਹੋਵੇਗੀ। ਹਰਿਆਣਾ ਸਰਕਾਰ ਵੀ ਡੇਰਾ ਮੁਖੀ ਦੀ ਪਟੀਸ਼ਨ 'ਤੇ ਨਜ਼ਰ ਰੱਖ ਰਹੀ ਹੈ। ਕਿਉਂਕਿ ਹਰਿਆਣਾ ਵਿੱਚ 2 ਮਹੀਨੇ ਬਾਅਦ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਹਰਿਆਣਾ ਦੀ ਭਾਜਪਾ ਸਰਕਾਰ ਨੂੰ ਸਿਰਸਾ ਡੇਰਾ ਸੱਚਾ ਸੌਦਾ ਦਾ ਸਮਰਥਨ ਮਿਲ ਰਿਹਾ ਹੈ। ਇਸ ਵਾਰ ਵੀ ਭਾਜਪਾ ਨੂੰ ਹਰਿਆਣਾ ਵਿੱਚ ਡੇਰੇ ਦੇ ਸਮਰਥਨ ਦੀ ਉਮੀਦ ਹੈ। ਰਾਮ ਰਹੀਮ ਦੇ ਵਕੀਲ ਜਤਿੰਦਰ ਖੁਰਾਣਾ ਨੇ ਪੁਸ਼ਟੀ ਕੀਤੀ ਕਿ "ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਕਰਨੀ ਸੀ ਪਰ ਕਿਸੇ ਕਾਰਨ ਕਰਕੇ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਨੇ ਅਗਲੇ ਹਫ਼ਤੇ ਦੀ ਤਰੀਕ ਦੇ ਦਿੱਤੀ ਹੈ।"

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.